asūjhaअसूझ
ਵਿ- ਜੋ ਨਜਰ ਨਾ ਆਵੇ. ਅਦ੍ਰਿਸ਼੍ਯ. "ਅਸੂਝ ਹੈ." (ਜਾਪੁ) ੨. ਬੇ ਸਮਝ. ਮੂਰਖ.
वि- जो नजर ना आवे.अद्रिश्य. "असूझ है." (जापु) २. बे समझ. मूरख.
ਅ਼. [نظر] ਨਜਰ. ਸੰਗ੍ਯਾ- ਨਿਗਾਹ. ਦ੍ਰਿਸ੍ਟਿ. "ਨਜਰਿ ਭਈ ਘਰੁ ਘਰ ਤੇ ਜਾਨਿਆ." (ਗਉ ਮਃ ੧) ੩. ਧ੍ਯਾਨ. ਤਵੱਜੋ। ੩. ਅ਼. [نزر] ਨਜਰ. ਭੇਟਾ. ਉਪਹਾਰ। ੪. ਪ੍ਰਤਿਗ੍ਯਾ. ਪ੍ਰਣ....
ਸੰ. अध्श्य. ਵਿ- ਜੋ ਦੇਖਿਆ ਨਾ ਜਾਵੇ. ਅਣਡਿੱਠ. ਗ਼ਾਬਿ....
ਵਿ- ਜੋ ਨਜਰ ਨਾ ਆਵੇ. ਅਦ੍ਰਿਸ਼੍ਯ. "ਅਸੂਝ ਹੈ." (ਜਾਪੁ) ੨. ਬੇ ਸਮਝ. ਮੂਰਖ....
ਦੇਖੋ, ਜਪ, ਜਪੁ ਅਤੇ ਜਾਪੁ. "ਜਾਪ ਤਾਪੁ ਗਿਆਨੁ ਸਭ ਧਿਆਨੁ." (ਸੁਖਮਨੀ) ੨. ਦਸ਼ਮੇਸ਼ ਦੀ ਬਾਣੀ, ਜੋ ਜਪੁ ਦੇ ਤੁੱਲ ਹੀ ਸਿੱਖਾਂ ਦਾ ਨਿੱਤ ਦਾ ਪਾਠ ਹੈ. ਦੇਖੋ, ਜਾਪਜੀ। ੩. ਜਾਪ੍ਯ. ਜਪਣ ਯੋਗ੍ਯ. "ਰਾਮਨਾਮ ਜਪ ਜਾਪੁ." (ਸ੍ਰੀ ਮਃ ੫)...
ਸੰਗ੍ਯਾ- ਸੰਬੋਧ. ਪੂਰਣ ਗ੍ਯਾਨ. ਸਮ੍ਯਕ ਗ੍ਯਾਨ. ਸਮ੍ਯਕ ਬੁੱਧਿ. "ਸਮਝ ਨ ਪਰੀ ਬਿਖੈ ਰਸਿ ਰਚਿਓ." (ਜੈਤ ਮਃ ੯)...
ਦੇਖੋ, ਮੁਰ੍ਛ ਧਾ. ਸੰ. ਮੂਰ੍ਖ. ਵਿ- ਬੁੱਧਿ ਰਹਿਤ. ਦੇਖੋ, ਮੂਰ ੨. "ਪੜਿਆ ਮੂਰਖ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ." (ਮਃ ੧. ਵਾਰ ਮਾਝ) ੨. ਨਾ- ਤਜਰਬੇਕਾਰ. "ਹਮ ਮੂਰਖ ਮੂਰਖ ਮਨ ਮਾਹਿ." (ਧਨਾ ਮਃ ੩) ੩. ਸੰਗ੍ਯਾ- ਮਾਂਹ. ਉੜਦ. ਮਾਸ। ੪. ਬਨਮੂੰਗੀ....