asanprēhaअसंप्रेह
ਸੰ. अस्पृह- ਅਸ੍ਪ੍ਰਿਹ. ਵਿ- ਇੱਛਾ ਰਹਿਤ. ਸੰਤੋਖੀ.
सं. अस्पृह- अस्प्रिह. वि- इॱछा रहित. संतोखी.
ਦੇਖੋ, ਇਛਾ....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਸੰ. सन्तोषिन ਵਿ- ਸੰਤੋਖ ਵਾਲਾ. ਸਾਬਰ. ਲੋਭ ਦਾ ਤਿਆਗੀ....