ahaअह
ਸੰ. अह्. ਧਾ- ਫੈਲਣਾ. ਵ੍ਯਾਪਣਾ। ੨. ਸਰਵ. ਇਹ. ਯਹ। ੩. ਸੰ. अहन्- ਅਹਨ. ਸੰਗ੍ਯਾ- ਦਿਨ। ੪. ਸੂਰਜ। ੫. ਵਿਸਨੁ.
सं. अह्. धा- फैलणा. व्यापणा। २. सरव. इह. यह। ३. सं. अहन्- अहन. संग्या- दिन। ४. सूरज। ५. विसनु.
ਕ੍ਰਿ- ਸਫਰ ਹੋਣਾ. ਪਸਰਨਾ. ਵਿਸ੍ਤਾਰ ਸਹਿਤ ਦੇਣਾ....
ਦੇਖੋ, ਸਰਬ। ੨. ਫ਼ਾ. [سرو] ਸੰਗ੍ਯਾ- ਸਰੂ. "ਸਰਵੋ ਸਹੀ ਚਮਨ ਰਾ." (ਰਾਮਾਵ) ਦੇਖੋ, ਸਰੂ....
ਸੰ. अश्मघन- ਅਸ਼ਮਘਨ. ਬੱਦਲ ਦਾ ਪੱਥਰ. ਗੜਾ. ਓਲਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....