ahavaअहव
ਸੰ. ਆਹਵ. ਸੰਗ੍ਯਾ- ਯੁੱਧ. ਜੰਗ.
सं. आहव. संग्या- युॱध. जंग.
ਸੰ. ਸੰਗ੍ਯਾ- ਯੁੱਧ. ਜੰਗ। ੨. ਯਗ੍ਯ (ਜੱਗ). ੩. ਲਲਕਾਰਾ. ਵੰਗਾਰਨਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. युद्घ. ਸੰਗ੍ਯਾ- ਜੰਗ. ਲੜਾਈ. ਦੇਖੋ, ਯੁਧ ਧਾ....
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...