upindha, upindhraउपिंद, उपिंद्र
ਵਾਮਨ. ਦੇਖੋ, ਉਪੇਂਦ੍ਰ. "ਕਈ ਕੋਟਿ ਉਪਿੰਦ੍ਰ ਬਨਾਯ ਖਪਾਯੋ." (ਸਵੈਯੇ ੩੩)
वामन. देखो, उपेंद्र. "कई कोटि उपिंद्र बनाय खपायो." (सवैये ३३)
ਸੰ. ਵਿ- ਬਾਉਨਾ ਛੋਟੇ ਕੱਦ ਦਾ। ੨. ਸੰਗ੍ਯਾ- ਦੇਖੋ, ਦਿੱਗਜ। ੩. ਵਾਮਨ ਅਵਤਾਰ. ਦੇਖੋ, ਬਲਿ ਅਤੇ ਭਰੋਚ। ੪. ਦੇਖੋ, ਪੁਰਾਣ....
ਸੰ. उपेन्द्र. (ਉਪ- ਇੰਦ੍ਰ) ਸੰਗ੍ਯਾ- ਅਦਿਤਿ ਦੇ ਉਦਰ ਤੋਂ ਕਸ਼੍ਯਪ ਦਾ ਪੁਤ੍ਰ, ਇੰਦ੍ਰ ਦਾ ਛੋਟਾ ਭਾਈ. ਵਾਮਨ ਅਵਤਾਰ....
ਸੰ. ਸੰਗ੍ਯਾ- ਕਰੋੜ. ਸੌ ਲੱਖ. "ਕਈ ਕੋਟਿ ਪ੍ਰਭ ਕਉ ਖੋਜੰਤੇ." (ਸੁਖਮਨੀ) ਦੇਖੋ, ਸੰਖ੍ਯਾ। ੨. ਵਾਦ ਵਿਵਾਦ ਦਾ ਪੂਰਬਪੱਖ. "ਕਥੀ ਕੋਟੀ ਕੋਟਿ ਕੋਟਿ." (ਜਪੁ) ਕੋਟਿ (ਕ੍ਰੋੜਾਂ) ਹੀ ਕੋਟਿ (ਦਲੀਲਾਂ) ਨਾਲ ਕ੍ਰੋੜਹਾ ਵਕਤਿਆਂ ਨੇ ਆਖੀ ਹੈ. ਦੇਖੋ, ਕਥਿ। ੩. ਕਮਾਣ ਦਾ ਗੋਸ਼ਾ. ਦੇਖੋ, ਕੋਟੀ। ੪. ਸ਼ਸਤ੍ਰ ਦੀ ਤਿੱਖੀ ਧਾਰ....
ਵਾਮਨ. ਦੇਖੋ, ਉਪੇਂਦ੍ਰ. "ਕਈ ਕੋਟਿ ਉਪਿੰਦ੍ਰ ਬਨਾਯ ਖਪਾਯੋ." (ਸਵੈਯੇ ੩੩)...