ulāsā, ulāsīउलासा, उलासी
ਵਿ- ਉੱਲਾਸਿਤ. ਖ਼ੁਸ਼. ਪ੍ਰਸੰਨ. "ਜਿਉਂ ਮੀਨਾ ਜਲ ਮਾਹਿ ਉਲਾਸਾ." (ਗਉ ਅਃ ਮਃ ੧)
वि- उॱलासित. ख़ुश. प्रसंन. "जिउं मीना जल माहि उलासा." (गउ अः मः १)
ਸੰਗ੍ਯਾ- ਖੋਹਣ (ਖਸੋਟਨ) ਦੀ ਕ੍ਰਿਯਾ. "ਖੁਸਿ ਖੁਸਿ ਲੈਂਦਾ ਵਸਤੁ ਪਰਾਈ." (ਮਾਰੂ ਅਃ ਮਃ ੫. ਅੰਜੁਲੀ) ੨. ਫ਼ਾ. [خوش] ਖ਼ੁਸ਼. ਵਿ- ਪ੍ਰਸੰਨ. ਆਨੰਦ। ੩. ਪਸੰਦ। ੪. ਅੱਛਾ. ਹੱਛਾ....
प्रसन्न. ਵਿ- ਖ਼ੁਸ਼. ਆਨੰਦ ਸਹਿਤ। ੨. ਨਿਰਮਲ. ਸ੍ਵੱਛ। ੩. ਸੰਗ੍ਯਾ- ਮਹਾਦੇਵ. ਸ਼ਿਵ....
ਦੇਖੋ, ਮੀਣਾ। ੨. ਅ਼. [مِنٰے] ਮੱਕੇ ਤੋਂ ਤਿੰਨ ਮੀਲ ਦੇ ਫਾਸਲੇ ਪੁਰ ਇੱਕ ਪਹਾੜੀ ਟਿੱਬਾ, ਜਿੱਥੇ ਆਦਮ ਦੀ ਕ਼ਬਰ ਹੈ, ਦੇਖੋ, ਹੱਜ। ੩. ਫ਼ਾ. [مینا] ਨੀਲਾ ਪੱਥਰ. ਇਸ ਪੱਥਰ ਨੂੰ ਸੋਨੇ ਆਦਿ ਪੁਰ ਚੜ੍ਹਾਕੇ ਅਨੇਕ ਪ੍ਰਕਾਰ ਦੇ ਬੇਲ ਬੂਟੇ ਅਤੇ ਤਸਵੀਰਾਂ ਬਣਾਈਆਂ ਜਾਂਦੀਆਂ ਹਨ. ਦੇਖੋ, ਮੀਨਾਕਾਰੀ। ੪. ਮੀਨ. ਮੱਛੀ. ਮੀਨ ਦਾ ਬਹੁਵਚਨ. "ਮੀਨਾ ਜਲਹੀਨ." (ਆਸਾ ਮਃ ੫)...
ਕ੍ਰਿ- ਵਿ ਮਧ੍ਯ ਮੇਂ. ਭੀਤਰ. ਅੰਦਰਿ. "ਮਾਹਿ ਨਿਰੰਜਨੁ ਤ੍ਰਿਭਵਣ ਧਣੀ." (ਰਾਮ ਬੇਣੀ) ੨. ਅ਼. [مِیاہ] ਮਿਆਹ. ਸੰਗ੍ਯਾ- ਮਾਯ (ਜਲ) ਦਾ ਬਹੁਵਚਨ. "ਅਗਨਿ ਮਰੈ ਗੁਣ ਮਾਹਿ." (ਸ੍ਰੀ ਮਃ ੧) ੩. ਦੇਖੋ, ਮਾਹ....
ਵਿ- ਉੱਲਾਸਿਤ. ਖ਼ੁਸ਼. ਪ੍ਰਸੰਨ. "ਜਿਉਂ ਮੀਨਾ ਜਲ ਮਾਹਿ ਉਲਾਸਾ." (ਗਉ ਅਃ ਮਃ ੧)...