sapārasaसपारस
ਦੇਖੋ, ਸੁਪਾਰਿਸ਼. "ਬਹੁਰ ਸਿੱਖ ਬਹੁ ਕਰਹਿ ਸਪਾਰਸ." (ਗੁਪ੍ਰਸੂ)
देखो, सुपारिश. "बहुर सिॱख बहु करहि सपारस." (गुप्रसू)
ਦੇਖੋ, ਸਿਫਾਰਿਸ਼....
ਕ੍ਰਿ. ਵਿ- ਬਹੁਰਿ. ਪੁਨਃ ਫਿਰ। ੨. ਇਸ ਪਿੱਛੋਂ. ਅਨੰਤਰ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਦੇਖੋ, ਸੁਪਾਰਿਸ਼. "ਬਹੁਰ ਸਿੱਖ ਬਹੁ ਕਰਹਿ ਸਪਾਰਸ." (ਗੁਪ੍ਰਸੂ)...