sapuसपु
ਸੰਗ੍ਯਾ- ਸਰਪ. ਸਾਂਪ. ਸੱਪ. "ਸਪੁ ਪਿੜਾਈ ਪਾਈਐ." (ਮਾਰੂ ਅਃ ਮਃ ੧)
संग्या- सरप. सांप. सॱप. "सपु पिड़ाई पाईऐ." (मारू अः मः १)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸਰ੍ਪ. (ਦੇਖੋ, ਸ੍ਰਿਪ) ਗਮਨ. ਚਾਲ। ੨. ਮੰਦਗਤਿ. ਧੀਮੀ ਚਾਲ। ੩. ਸੱਪ. ਸਾਂਪ. "ਕਈ ਜਨਮ ਪੰਖੀ ਸਰਪ ਹੋਇਓ." (ਗਉ ਮਃ ੫) ਦੇਖੋ, ਸਰਪਿੰਦ....
ਸੰਗ੍ਯਾ- ਸਰ੍ਪ. ਸੱਪ....
ਸੰਗ੍ਯਾ- ਸਰਪ. ਸਾਂਪ. ਸੱਪ. "ਸਪੁ ਪਿੜਾਈ ਪਾਈਐ." (ਮਾਰੂ ਅਃ ਮਃ ੧)...
ਸੰਗ੍ਯਾ- ਪਿਟਕਾ. ਪਿਟਾਰੀ. "ਸਪੁ ਪਿੜਾਈ ਪਾਈਐ." (ਮਾਰੂ ਅਃ ਮਃ ੧) ੨. ਪੀੜਨ ਕੀ ਕ੍ਰਿਯਾ। ੩. ਪੀੜਨ ਦੀ ਮਜ਼ਦੂਰੀ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...