samadhrisatāसमद्रिसटा
ਸੰ. समद्रष्टा ਸਮਦ੍ਰਸ੍ਟਾ. ਵਿ- ਸਮਦਰਸੀ. "ਗੁਰਪ੍ਰਸਾਦਿ ਨਾਨਕ ਸਮਦ੍ਰਿਸਟਾ." (ਗੌਂਡ ਮਃ ੫)
सं. समद्रष्टा समद्रस्टा. वि- समदरसी. "गुरप्रसादि नानक समद्रिसटा." (गौंड मः ५)
ਸੰ. समदर्शिन्. ਵਿ- ਸਮਦ੍ਰਸ੍ਟਾ. ਇਕਸਾਰ ਸਭ ਨੂੰ ਦੇਖਣ ਵਾਲਾ. "ਸੋ ਸਮਦਰਸੀ ਤਤੁ ਕਾ ਬੇਤਾ." (ਸੁਖਮਨੀ) ੨. ਦੇਖੋ, ਦਰਸਨ....
ਦੇਖੋ, ਗੁਰੁ ਅਤੇ ਪ੍ਰਸਾਦਿ "ਅਜੂਨੀ ਸੈਭੰ ਗੁਰਪ੍ਰਸਾਦਿ." (ਜਪੁ) ੨. ਗੁਰੁਕ੍ਰਿਪਾ ਕਰਕੇ. ਗੁਰੁਕ੍ਰਿਪਾ ਦ੍ਵਾਰਾ. "ਗੁਰਪ੍ਰਸਾਦਿ ਨਾਨਕ ਮਨਿ ਜਾਗਹੁ." (ਸੁਖਮਨੀ)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. समद्रष्टा ਸਮਦ੍ਰਸ੍ਟਾ. ਵਿ- ਸਮਦਰਸੀ. "ਗੁਰਪ੍ਰਸਾਦਿ ਨਾਨਕ ਸਮਦ੍ਰਿਸਟਾ." (ਗੌਂਡ ਮਃ ੫)...
ਦੇਖੋ, ਗੌਡ ੧....