samadharhāसमदड़ा
ਵਿ- ਹੰਕਾਰੀ। ੨. ਨਸ਼ਈ। ੩. ਅਭਿਮਾਨ ਵਾਲੀ. ਸਮਦਾ.
वि- हंकारी। २. नशई। ३. अभिमान वाली. समदा.
ਵਿ- ਨਸ਼ਾ ਖਾਣ ਪੀਣ ਵਾਲਾ. ਅਮਲੀ....
ਸੰ. ਸੰਗ੍ਯਾ- ਹੰਕਾਰ. ਗਰਬ. "ਅਭਿਮਾਨ ਖੋਇ ਖੋਇ." (ਬਿਲਾ ਮਃ ੫) ੨. ਮਮਤ੍ਵ. ਮਮਤਾ. "ਲੋਭ ਅਭਿਮਾਨ ਬਹੁਤ ਹੰਕਾਰਾ." (ਮਾਝ ਅਃ ਮਃ ੩) ੩. ਸੰ. ਅਪਮਾਨ. ਨਿਰਾਦਰ. "ਮਾਨ ਅਭਿਮਾਨ ਮੰਧੇ ਸੋ ਸੇਵਕ ਨਾਹੀ." (ਸ੍ਰੀ ਮਃ ੫) "ਤੈਸਾ ਮਾਨ ਤੈਸਾ ਅਭਿਮਾਨ." (ਸੁਖਮਨੀ)...
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਵਿ- ਮਦ ਵਾਲੀ....