samudhramēkhalāसमुद्रमेखला
ਪ੍ਰਿਥਿਵੀ, ਜਿਸ ਨੇ ਸਮੁੰਦਰ ਨੂੰ ਤੜਾਗੀ ਬਣਾਇਆ ਹੈ.
प्रिथिवी, जिस ने समुंदर नूं तड़ागी बणाइआ है.
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਸਮੁਦ੍ਰ। ੨. ਖ਼ਾ. ਦੁੱਧ....
ਸੰਗ੍ਯਾ- ਕਮਰ ਨੂੰ ਘੇਰਣ ਵਾਲੀ ਰੇਸ਼ਮ ਦੀ ਡੋਰੀ ਅਥਵਾ ਸੋਨੇ ਚਾਂਦੀ ਆਦਿ ਧਾਤੁ ਦੀ ਜੰਜੀਰੀ. ਮੇਖਲਾ ਕਾਂਹੀ....