samuhāiसमुहाइ
ਸੰਮੁਖ- ਆਇ. "ਅਵਰ ਕਵਨ ਸਮੁਹਾਇ ਹੈ?" (ਪਾਰਸਾਵ) ਸਾਮ੍ਹਣੇ ਆਵੇਗਾ.
संमुख- आइ. "अवर कवन समुहाइ है?" (पारसाव) साम्हणे आवेगा.
ਸੰ. ਕ੍ਰਿ. ਵਿ- ਮੂੰਹ ਦੇ ਸਾਮ੍ਹਣੇ. ਅੱਗੇ. ਸਨਮੁਖ....
ਸੰ. ਵਿ- ਜੋ ਵਰ (ਸ਼੍ਰੇਸ੍ਠ) ਨਹੀਂ. ਅਧਮ. ਨੀਚ। ੨. ਘਟੀਆ. "ਰਿਧਿ ਸਿਧਿ ਅਵਰਾ ਸਾਦ." (ਜਪੁ) ੩. ਸਮੀਪੀ. ਨੇੜੇ ਦਾ। ੪. ਸੰ. ਅਪਰ. ਪਹਿਲਾ। ੫. ਪਿਛਲਾ। ੬. ਦੂਜਾ. "ਝੂਰ ਮਰਹਿ ਦੋਹਾਗਣੀ ਜਿਨਿ ਅਵਰੀ ਲਗਾ ਨੇਹੁ." (ਵਾਰ ਮਲਾ ਮਃ ੨) ੭. ਪ੍ਰਤਿਪਕ੍ਸ਼ੀ. ਮੁਕਾਬਲਾ ਕਰਨ ਵਾਲਾ. ਵਿਰੋਧੀ ਪੱਖ ਦਾ....
ਦੇਖੋ, ਕਵਣ. "ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ?" (ਗਉ ਮਃ ੫) "ਕਵਨੁ ਸੁਜਨ ਜੋ ਸਉਦਾ ਜੋਰੈ?" (ਗਉ ਮਃ ੫)...
ਸੰਮੁਖ- ਆਇ. "ਅਵਰ ਕਵਨ ਸਮੁਹਾਇ ਹੈ?" (ਪਾਰਸਾਵ) ਸਾਮ੍ਹਣੇ ਆਵੇਗਾ....