saramuसरमु
ਦੇਖੋ, ਸਰਮ. "ਸਰਮੁ ਧਰਮੁ ਦੁਇ ਛਪਿ ਖਲੋਏ." (ਤਿਲੰ ਮਃ ੧)
देखो, सरम. "सरमु धरमु दुइ छपि खलोए." (तिलं मः १)
ਫ਼ਾ [شرم] ਸ਼ਰਮ. ਸੰਗ੍ਯਾ- ਲੱਜਾ. "ਰਾਖਹੁ ਸਰਮ ਅਸਾੜੀ ਜੀਉ." (ਮਾਝ ਮਃ ੫) ੨. ਸੰ. श्रम- ਸ਼੍ਰਮ. ਪੁਰੁਸਾਰਥ. ਮਿਹਨਤ. ਉੱਦਮ. ਘਾਲਨਾ. "ਸਰਮ ਖੰਡ ਕੀ ਬਾਣੀ ਰੂਪੁ." (ਜਪੁ) ੩. ਸੰ. शर्मन ਆਨੰਦ. ਖੁਸ਼ੀ. ਸੁਖ....
ਦੇਖੋ, ਸਰਮ. "ਸਰਮੁ ਧਰਮੁ ਦੁਇ ਛਪਿ ਖਲੋਏ." (ਤਿਲੰ ਮਃ ੧)...
ਦੇਖੋ, ਧਰਮ. "ਧਰਮੁ ਦ੍ਰਿੜਹੁ ਹਰਿਨਾਮੁ ਧਿਆਵਹੁ." (ਸੂਹੀ ਛੰਤ ਮਃ ੪)...
ਵਿ- ਦ੍ਵਿ. ਦੋ. "ਦੁਇ ਕਰ ਜੋੜਿ ਕਰਉ ਅਰਦਾਸਿ." (ਸੂਹੀ ਮਃ ੫) ੨. ਦ੍ਵੈਤ. ਦੇਖੋ, ਬਰੀ....
ਕ੍ਰਿ. ਵਿ- ਲੁਕਕੇ. "ਬਲ ਬੰਚ ਚਪਿ ਕਰਤ ਉਪਾਵਾ." (ਸਵੈਯੇ ਸ੍ਰੀ ਮੁਖਵਾਕ ਮਃ ੫)...