saravarē kāyanātaसरवरे कायनात
ਫ਼ਾ [سرورکائنات] ਵਿ- ਕਾਯਨਾਤ (ਜਹਾਨ) ਦਾ ਸਰਦਾਰ.
फ़ा [سرورکائنات] वि- कायनात (जहान) दा सरदार.
ਅ਼. [کائنات] ਸੰਗ੍ਯਾ- ਕਾਯਨ ਦਾ ਬਹੁ ਵਚਨ. ਸ੍ਰਿਸ੍ਟਿ. ਮਖ਼ਲੂਕ਼ਾਤ....
ਫ਼ਾ. [جہان] ਸੰਗ੍ਯਾ- ਜਗਤ. ਸੰਸਾਰ. "ਤਾਰਿਆ ਜਹਾਨੁ ਲਾਹਿਆ ਅਭਿਮਾਨੁ." (ਗਉ ਛੰਤ ਮਃ ੫)...
ਫ਼ਾ. [سردار] ਪ੍ਰਧਾਨ. ਮੁਖੀਆ. ਸ਼ਿਰੋਮਣਿ। ੨. ਦੇਖੋ, ਸਰਦ ੩. ਸਾਲ. ਵਰ੍ਹਾ. "ਸਰਦਾਰ ਬਿੰਸਤਿਚਾਰ ਕਲਿਅਵਤਾਰ ਛਤ੍ਰ ਫਿਰਾਈਅੰ." (ਕਲਕੀ) ਚੌਬੀਸ ਵਰ੍ਹੇ ਕਲਿਅਵਤਾਰ (ਕਲਕੀ ਅਵਤਾਰ) ਸਿਰ ਤੇ ਛਤਰ ਫਿਰਾਵੇਗਾ. ਭਾਵ- ਰਾਜ ਕਰੇਗਾ....